ਸਾਡੀ ਸਰਕਾਰ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸਾਡੀ ਸਰਕਾਰ ਨੇ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਸਤਿਕਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮੋਹਾਲੀ ਹਵਾਈ ਅੱਡੇ ਦਾ ਨਾਂ ਸਹੀਦ-ਏ-ਆਜਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਸਰਕਾਰ ਦੇ ਦਫਤਰਾਂ ਵਿੱਚ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*52 ਕਰੋੜ ਰੁਪਏ ਦੀ ਲਾਗਤ ਨਾਲਾ ਬਣ ਰਿਹਾ ‘ਸਹੀਦ-ਏ-ਆਜਮ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਮਹਾਨ ਸਹੀਦਾਂ ਨੂੰ ਨਿਮਰ ਸਰਧਾਂਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪਿਛਲੀਆਂ ਸਰਕਾਰਾਂ ਨੇ ਸਹੀਦ-ਏ-ਆਜਮ ਭਗਤ ਸਿੰਘ ਦੀਆਂ ਕੁਰਬਾਨੀਆਂ ਨੂੰ ਭੁਲਾ ਦਿੱਤਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮੇਰੇ ਖੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਜਿਵੇਂ ਅਸੀਂ ਸਿੱਖਿਆ ਖੇਤਰ ਵਿੱਚ ਕੀਤਾ ਹੈ, ਉਸੇ ਤਰ੍ਹਾਂ ਹਰ ਖੇਤਰ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਆਪਣਾ ਸਹਿਯੋਗ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਜੋ ਵੀ ਕਰਨਾ ਪਵੇਗਾ, ਅਸੀਂ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅੱਜ ਦੇਸ ‘ਤੇ ਅੰਗਰੇਜਾਂ ਨਾਲੋਂ ਵੀ ਵਧੇਰੇ ਜਾਲਮ ਅਤੇ ਅਨਿਆਂਪੂਰਨ ਸਰਕਾਰ ਰਾਜ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸਨ-ਏ-ਇਨਕਲਾਬ‘ ਵਿੱਚ ਸਾਮਲ ਹੋਏ*



